Ab ki baar baksh bande ko shabad lyrics in Punjabi — Sant Kabir Ji

sandeep singh
Dec 18, 2021

--

Ab ki baar baksh bande ko shabad lyrics in Punjabi

ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥
ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥

ਬਾਬਾ ਅਬ ਨ ਬਸਉ ਇਹ ਗਾਉ ॥
ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥

ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥
ਪੰਚ ਕਿਰਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥

ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥
ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩੭

Click here for Ab ki baar baksh bande ko Shabad full lyrics in Punjabi Hindi, and Roman.

Watch Ab ki baar baksh bande ko Shabad on YouTube

--

--

sandeep singh
sandeep singh

Written by sandeep singh

I am a Blogger, freelancer, and a web designer. Check my blog https://myonlinedigitalclassroom.blogspot.com

No responses yet