Banwariya Kirpa kar banwariya lyrics in Punjabi — Bani Shri Guru Arjan Dev Ji
Jan 2, 2022
Banwariya Kirpa kar banwariya lyrics in Punjabi
ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ॥ ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥
ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ॥
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥
Click here for Banwariya Kirpa kar banwariya shabad full lyrics in Punjabi , Hindi, and Roman — Bani Shri Guru Arjan Dev Ji